ਦੁਕਾਨਦਾਰ ਉੱਪਰ ਜਾਨਲੇਵਾ ਹਮਲਾ ਕਰਕੇ ਪੈਸਿਆ ਅਤੇ ਸਕੂਟਰੀ ਦੀ ਖੋਹ ਕਰਨ ਵਾਲੇ 5 ਕਾਬੂ
ਮੋਗਾ, 25 ਅਪ੍ਰੈਲ 2024 – ਮਾੜੇ ਅਨਸਰਾ ਖਿਲਾਫ ਚਲਾਈ ਮੁਹਿੰਮ ਤਹਿਤ ਸ੍ਰੀ ਵਿਵੇਕਸ਼ੀਲ ਸੋਨੀ, IPS/ ਐਸ.ਐਸ.ਪੀ ਮੋਗਾ ਜੀ ਦੇ ਦਿਸ਼ਾ ਨਿਰਦੇਸ਼ਾ ਹੇਠ ਸ੍ਰੀ ਬਾਲ ਕ੍ਰਿਸ਼ਨ ਸਿੰਗਲਾ, P.P.S/ਐਸ.ਪੀ (ਆਈ) ਮੋਗਾ, ਸ੍ਰੀ ਹਰਿੰਦਰ ਸਿੰਘ ,P.P.S/ ਉਪ ਕਪਤਾਨ ਪੁਲਿਸ (ਡੀ) ਮੋਗਾ ਅਤੇ ਸ੍ਰੀ ਰਵਿੰਦਰ ਸਿੰਘ P.P.S /ਉਪ ਕਪਤਾਨ ਪੁਲਿਸ (ਸਿਟੀ) ਮੋਗਾ ਦੀ ਸੁਪਰਵੀਜਨ ਹੇਠ ਮੋਗਾ ਪੁਲਿਸ ਨੂੰ ਉਸ […] More