ਭਾਈ ਅੰਮ੍ਰਿਤਪਾਲ ਸਿੰਘ ਖਡੂਰ ਸਾਹਿਬ ਤੋਂ ਲੜਨਗੇ ਆਜ਼ਾਦ ਉਮੀਦਵਾਰ ਵਜੋਂ ਲੋਕ ਸਭਾ ਚੋਣ
ਖਡੂਰ ਸਾਹਿਬ, 24 ਅਪ੍ਰੈਲ 2024 – ਵਾਰਿਸ ਪੰਜਾਬ ਦੇ ਸੰਸਥਾਪਕ ਅੰਮ੍ਰਿਤਪਾਲ ਸਿੰਘ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਵਜੋਂ ਲੋਕ ਸਭਾ ਚੋਣ ਲੜਨਗੇ। ਅੰਮ੍ਰਿਤਪਾਲ ਸਿੰਘ ਦੇ ਵਕੀਲ ਰਾਜਦੇਵ ਸਿੰਘ ਖਾਲਸਾ ਨੇ ਇਸ ਗੱਲ ਦੀ ਜਾਣਕਾਰੀ ਦਿੱਤੀ ਹੈ। ‘ਵਾਰਿਸ ਪੰਜਾਬ ਦੇ’ ਸੰਸਥਾ ਦੇ ਮੁਖੀ ਅੰਮ੍ਰਿਤਪਾਲ ਸਿੰਘ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹਨ। ਅੰਮ੍ਰਿਤਪਾਲ ਸਿੰਘ ਦੀ ਸੰਸਥਾ […] More