ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ; ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕਾਬੂ
ਚੰਡੀਗੜ੍ਹ/ਜਲੰਧਰ, 23 ਅਪ੍ਰੈਲ 2024 – ਸੂਬੇ ਵਿੱਚ ਸੰਗਠਿਤ ਅਪਰਾਧ ਨੂੰ ਵੱਡਾ ਝਟਕਾ ਦਿੰਦਿਆਂ ਪੰਜਾਬ ਪੁਲਿਸ ਨੇ ਪਾਕਿਸਤਾਨ ਆਧਾਰਤ ਇੱਕ ਅੱਤਵਾਦੀ ਮਾਡਿਊਲ ਨਾਲ ਜੁੜੇ ਇੱਕ ਮੈਂਬਰ ਦੀ ਗ੍ਰਿਫਤਾਰੀ ਨਾਲ ਸਰਹੱਦ ਪਾਰ ਕਾਰਕੁਨਾਂ ਵੱਲੋਂ ਯੋਜਨਾਬੱਧ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲ ਦਿੱਤਾ ਹੈ। ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ ਗੌਰਵ ਯਾਦਵ ਨੇ ਅੱਜ ਇੱਥੇ ਦੱਸਿਆ ਕਿ ਫੜੇ ਗਏ ਮੁਲਜ਼ਮ […] More