Hoshiarpur ‘ਚ ਸਾਬਕਾ ਫੌਜੀ ਦਾ ਕਤਲ ! ਜ਼ਖਮੀ ਹਾਲਤ ‘ਚ ਮਿਲਿਆ, ਇਲਾਜ ਦੌਰਾਨ ਮੌਤ
ਹੁਸ਼ਿਆਰਪੁਰ, 23 ਅਪ੍ਰੈਲ 2024 – ਹੁਸ਼ਿਆਰਪੁਰ ਦੇ ਗੜ੍ਹਦੀਵਾਲਾ ਬਲਾਕ ਨੇੜੇ ਨਹਿਰ ਦੇ ਕੰਢੇ ਜ਼ਖਮੀ ਹਾਲਤ ‘ਚ ਮਿਲੇ ਵਿਅਕਤੀ ਦੀ ਇਲਾਜ ਦੌਰਾਨ ਮੌਤ ਹੋ ਗਈ। ਮ੍ਰਿਤਕ ਦੇ ਸਰੀਰ ’ਤੇ ਤੇਜ਼ਧਾਰ ਹਥਿਆਰਾਂ ਦੇ ਹਮਲੇ ਨੂੰ ਦੇਖਦਿਆਂ ਪੁਲੀਸ ਨੇ ਮ੍ਰਿਤਕ ਦੇ ਭਰਾ ਸਤਵਿੰਦਰ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਅਣਪਛਾਤੇ ਵਿਅਕਤੀ ਖ਼ਿਲਾਫ਼ ਧਾਰਾ 302 ਤਹਿਤ ਕੇਸ ਦਰਜ ਕਰ […] More