ਬਸਪਾ ਵਲੋਂ ਫਰੀਦਕੋਟ ਤੋਂ ਗੁਰਬਖਸ਼ ਸਿੰਘ ਚੌਹਾਨ ਅਤੇ ਗੁਰਦਾਸਪੁਰ ਤੋਂ ਰਾਜਕੁਮਾਰ ਜਨੋਤਰਾ ਹੋਣਗੇ ਉਮੀਦਵਾਰ
ਚੰਡੀਗੜ੍ਹ, 20 ਅਪ੍ਰੈਲ 2024: ਬਹੁਜਨ ਸਮਾਜ ਪਾਰਟੀ ਪੰਜਾਬ ਵਲੋਂ ਲੋਕ ਸਭਾ ਫਰੀਦਕੋਟ ਤੋਂ ਉਮੀਦਵਾਰ ਗੁਰਬਖਸ਼ ਸਿੰਘ ਚੌਹਾਨ ਅਤੇ ਗੁਰਦਾਸਪੁਰ ਤੋਂ ਇੰਜ. ਰਾਜਕੁਮਾਰ ਮਜੋਤਰਾ ਹੋਣਗੇ। ਕੇਂਦਰੀ ਕੋਆਰਡੀਨੇਟਰ ਵਿਪੁਲ ਕੁਮਾਰ ਜੀ ਨੇ ਕਿਹਾ ਕਿ ਜਲਦ ਹੀ ਪੰਜਾਬ ਦੀਆਂ ਸਾਰੀਆਂ ਸੀਟਾਂ ਤੇ ਉਮੀਦਵਾਰ ਘੋਸ਼ਿਤ ਕਰ ਦਿੱਤੇ ਜਾਣਗੇ, ਸਾਰੇ ਉਮੀਦਵਾਰਾਂ ਦੇ ਪੈਨਲ ਤੇ ਅੰਤਿਮ ਫੈਂਸਲਾ ਭੈਣ ਕੁਮਾਰੀ ਮਾਇਆਵਤੀ ਵਲੋਂ […] More