ਅਮਰੀਕਾ ਦੇ ਉਪ ਰਾਸ਼ਟਰਪਤੀ ਦੇ ਭਾਰਤ ਦੌਰੇ ਨੂੰ ਲੈ ਕੇ ਸਰਵਨ ਪੰਧੇਰ ਨੇ ਕੀਤਾ ਵੱਡਾ ਐਲਾਨ
ਅੰਮ੍ਰਿਤਸਰ, 21 ਅਪ੍ਰੈਲ 2025 – ਅਮਰੀਕਾ ਦੇ ਉਪ ਰਾਸ਼ਟਰਪਤੀ ਜੇ.ਡੀ. ਵੈਂਸ ਚਾਰ ਦਿਨ ਲਈ ਭਾਰਤ ਦੌਰੇ ‘ਤੇ ਅੱਜ ਨਵੀਂ ਦਿੱਲੀ ਪਹੁੰਚੇ ਹਨ, ਜਿਸ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਅਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਕਿਸਾਨ ਆਗੂ ਸਰਵਨ ਸਿੰਘ ਪੰਧੇਰ ਨੇ ਦੱਸਿਆ ਕਿ ਅਮਰੀਕਾ ਦੇ ਉਪ ਰਾਸ਼ਟਰਪਤੀ ਜੇ.ਡੀ. ਵੈਂਸ ਅਤੇ ਭਾਰਤ ਦੇ ਪ੍ਰਧਾਨ […] More