ਸੰਤ ਸਮਾਜ ਨੇ ਪੰਜਾਬ ਦੀਆਂ ਰਾਜਨੀਤਿਕ ਪਾਰਟੀਆਂ ਅੱਗੇ ਰੱਖਿਆ ਵਾਤਾਵਰਣ ਦਾ ਏਜੰਡਾ, ਸਾਫ ਹਵਾ ਤੇ ਪਾਣੀਆਂ ਬਾਰੇ ਸਵਾਲ ਪੁੱਛਣ ਦਾ ਦਿੱਤਾ ਸੱਦਾ
ਜਲੰਧਰ, 16 ਅਪ੍ਰੈਲ 2024 – ਸੰਤ ਸਮਾਜ ਨੇ ਪੰਜਾਬ ਦੀਆਂ ਸਾਰੀਆਂ ਰਾਜਨੀਤਿਕ ਪਾਰਟੀਆਂ ਅੱਗੇ ਵਾਤਾਵਰਣ ਪੱਖੀ ਲੋਕ ਏਜੰਡਾ ਰੱਖਦਿਆ ਕਿਹਾ ਕਿ ਉਹ ਆਪੋ ਆਪਣੇ ਚੋਣ ਮਨੋਰਥ ਪੱਤਰਾਂ ਵਿੱਚ ਇਸ ਨੂੰ ਸ਼ਾਮਿਲ ਕਰਨ। ਪੰਜਾਬ ਪ੍ਰੈਸ਼ ਕਲੱਬ ਜਲੰਧਰ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਸੰਤ ਸਮਾਜ ਨੇ ਪੰਜਾਬ ਦੇ ਵੋੋਟਰਾਂ ਨੂੰ ਇਹ ਅਪੀਲ਼ ਵੀ ਕੀਤੀ ਕਿ ਉਹ ਵੋਟਾਂ […] More