ਅਕਾਲੀ ਦਲ ਵਲੋਂ ਉਮੀਦਵਾਰਾਂ ਦੀ ਪਹਿਲੀ ਸੂਚੀ ਦਾ ਐਲਾਨ, ਪੜ੍ਹੋ ਵੇਰਵਾ
ਚੰਡੀਗੜ੍ਹ, 13 ਅਪ੍ਰੈਲ 2024 – ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ 2024 ਦੀਆਂ ਸੰਸਦੀ ਚੋਣਾਂ ਲਈ ਉਮੀਦਵਾਰਾਂ ਵਜੋਂ ਪਾਰਟੀ ਦੇ 7 ਸੀਨੀਅਰ ਆਗੂਆਂ ਦੀ ਸੂਚੀ ਦਾ ਐਲਾਨ ਕੀਤਾ ਹੈ। ‘ਖਾਲਸਾ ਸਿਰਜਣਾ ਦਿਵਸ’ ਦੇ ਇਤਿਹਾਸਕ ਅਤੇ ਪਵਿੱਤਰ ਦਿਹਾੜੇ ਨੂੰ ਚੋਣ ਬਿਗਲ ਵਜਾਉਣ ਲਈ ਸਭ ਤੋਂ ਢੁਕਵੇਂ ਦਿਨ ਵਜੋਂ ਚੁਣਦੇ ਹੋਏ ਉਨ੍ਹਾਂ ਨੇ ਪਹਿਲੀ […] More