ਭਾਜਪਾ ਦੇ ਸੂਬਾ ਐਗਜੈਕਟਿਵ ਮੈਂਬਰ ਪ੍ਰੋ. ਸੁਮੇਰ ਸਿੰਘ ਸੀੜ੍ਹਾ ਸਾਥੀਆਂ ਸਮੇਤ ਸੁਖਬੀਰ ਬਾਦਲ ਦੀ ਅਗਵਾਈ ਹੇਠ ਅਕਾਲੀ ਦਲ ਵਿਚ ਸ਼ਾਮਲ
ਪਟਿਆਲਾ, 12 ਅਪ੍ਰੈਲ 2024: ਭਾਰਤੀ ਜਨਤਾ ਪਾਰਟੀ ਨੂੰ ਉਸ ਸਮੇਂ ਜਬਰਦਸਤ ਝਟਕਾ ਲੱਗਿਆ ਜਦੋਂ ਭਾਜਪਾ ਦੇ ਸੂਬਾ ਐਗਜੈਕਟਿਵ ਮੈਂਬਰ ਪ੍ਰੋ. ਸੁਮੇਰ ਸਿੰਘ ਸੀੜਾ ਨੇ ਅੱਜ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ। ਸੁਖਬੀਰ ਸਿੰਘ ਬਾਦਲ ਨੇ ਪ੍ਰੋ. ਸੁਮੇਰ ਸਿੰਘ ਸੀੜਾ ਦੀ ਰਿਹਾਇਸ਼ ਡਕਾਲਾ ਰੋਡ ਵਿਖੇ ਲਾਲ […] More