ਪੰਜਾਬੀ ਆਪਣੀਆਂ ਵੋਟਾਂ ਨਾਲ ਦਿੱਲੀ ਆਧਾਰਿਤ ਪਾਰਟੀਆਂ ਵਾਸਤੇ ਪੰਜਾਬ ਦੇ ਬਾਰਡਰ ਸੀਲ ਕਰ ਦੇਣ: ਸੁਖਬੀਰ ਬਾਦਲ
ਪਟਿਆਲਾ, 11 ਅਪ੍ਰੈਲ 2024 : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਪੰਜਾਬੀਆਂ ਨੂੰ ਸੱਦਾ ਦਿੱਤਾ ਕਿ ਉਹ ਆਪਣੀਆਂ ਵੋਟਾਂ ਨਾਲ ਦਿੱਲੀ ਆਧਾਰਿਤ ਪਾਰਟੀਆਂ ਲਈ ਪੰਜਾਬ ਦੇ ਬਾਰਡਰ ਸੀਲ ਕਰ ਦੇਣ ਤੇ ਉਹਨਾਂ ਜ਼ੋਰ ਦੇ ਕੇ ਕਿਹਾ ਕਿ ਦਿੱਲੀ ਆਧਾਰਿਤ ਸਾਰੀਆਂ ਪਾਰਟੀਆਂ ਸਿਰਫ ਆਪਣੀ ਹਾਈ ਕਮਾਂਡ ਦੀ ਸੁਣਦੀਆਂ ਹਨ ਜਿਵੇਂ ਕਿ […] More