ਘਰ ‘ਚ ਫਟਿਆ ਸਿਲੰਡਰ, 2 ਬੱਚਿਆਂ ਸਮੇਤ ਪਰਿਵਾਰ ਦੇ 4 ਮੈਂਬਰ ਝੁਲਸੇ
ਲੁਧਿਆਣਾ, 10 ਅਪ੍ਰੈਲ 2024 – ਲੁਧਿਆਣਾ ਦੇ ਬਸਤੀ ਜੋਧੇਵਾਲ ਦੀ ਭਾਰਤੀ ਕਲੋਨੀ ਇਲਾਕੇ ਵਿੱਚ ਰਾਤ ਕਰੀਬ 10.45 ਵਜੇ ਇੱਕ ਘਰ ਵਿੱਚ ਸਿਲੰਡਰ ਫਟ ਗਿਆ। ਧਮਾਕੇ ਦੀ ਆਵਾਜ਼ ਨਾਲ ਪੂਰਾ ਇਲਾਕਾ ਦਹਿਲ ਗਿਆ। ਜਿਸ ਤੋਂ ਬਾਅਦ ਆਸ-ਪਾਸ ਦੇ ਲੋਕ ਇਕੱਠੇ ਹੋ ਗਏ। ਰੌਲਾ ਸੁਣ ਕੇ ਜਦੋਂ ਲੋਕ ਘਰ ਦੇ ਅੰਦਰ ਦਾਖਲ ਹੋਏ ਤਾਂ ਕਮਰੇ ਦਾ ਸਾਰਾ […] More