ਨੇਚਰ ਹਾਈਟਸ ਇਨਫਰਾ ਘੁਟਾਲਾ ਮਾਮਲਾ: 9 ਸਾਲਾਂ ਤੋਂ ਫ਼ਰਾਰ ਮਾਲਕ ਗ੍ਰਿਫਤਾਰ
ਚੰਡੀਗੜ੍ਹ, 9 ਅਪ੍ਰੈਲ 2024 – ਪੰਜਾਬ ਦੀ ਫਾਜ਼ਿਲਕਾ ਅਤੇ ਫਰੀਦਕੋਟ ਪੁਲਿਸ ਨੇ ਸਾਂਝੇ ਤੌਰ ‘ਤੇ ਕਾਰਵਾਈ ਕਰਦੇ ਹੋਏ ਨੇਚਰ ਹਾਈਟਸ ਇਨਫਰਾ ਘੁਟਾਲੇ ਦੇ ਮਾਸਟਰ ਮਾਈਂਡ ਨੂੰ ਗ੍ਰਿਫਤਾਰ ਕੀਤਾ ਹੈ ਜੋ 9 ਸਾਲਾਂ ਤੋਂ ਫਰਾਰ ਸੀ। ਡੀਜੀਪੀ ਪੰਜਾਬ ਗੌਰਵ ਯਾਦਵ ਨੇ ਐਕਸ ‘ਤੇ ਟਵੀਟ ਕਰਕੇ ਇਹ ਸਾਰੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਹ ਸਾਰੀ ਕਾਰਵਾਈ ਫ਼ਾਜ਼ਿਲਕਾ […] More