ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਖਿਲਾਫ ਅੱਜ CM Mann ਸਮੇਤ ‘ਆਪ’ ਆਗੂ ਤੇ ਵਰਕਰ ਇੱਕ ਦਿਨ ਦਾ ਰੱਖਣਗੇ ਵਰਤ
ਚੰਡੀਗੜ੍ਹ, 8 ਅਪ੍ਰੈਲ 024 – ਅੱਜ 7 ਅਪ੍ਰੈਲ ਨੂੰ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਅਤੇ ਭਾਰਤੀ ਜਨਤਾ ਪਾਰਟੀ ਦੀ ਤਾਨਾਸ਼ਾਹੀ ਖ਼ਿਲਾਫ਼ ‘ਆਪ’ ਆਗੂ ਤੇ ਵਰਕਰ ਪੰਜਾਬ ਭਰ ਵਿੱਚ ਇੱਕ ਰੋਜ਼ਾ ਵਰਤ ਰੱਖਣਗੇ। ‘ਆਪ’ ਵਿਧਾਇਕ ਦਿਨੇਸ਼ ਚੱਢਾ ਨੇ ਸ਼ਨੀਵਾਰ ਨੂੰ ਚੰਡੀਗੜ੍ਹ ਪਾਰਟੀ ਹੈੱਡਕੁਆਰਟਰ ‘ਤੇ ਮੀਡੀਆ ਨੂੰ ਸੰਬੋਧਨ ਕਰਦਿਆਂ ਇਹ ਜਾਣਕਾਰੀ […] More