ਕਾਂਗਰਸੀ MP ਰੰਧਾਵਾ ਦੇ ਸਾਲੇ ਅਤੇ ਸਹੁਰੇ ‘ਤੇ FIR ਦਰਜ: ਜ਼ਮੀਨੀ ਵਿਵਾਦ ਵਿੱਚ ਪਿਓ-ਪੁੱਤ ਦੀ ਹੱਤਿਆ ਦੇ ਦੋਸ਼, ਸਾਰੇ ਮੁਲਜ਼ਮ ਫਰਾਰ
ਮਲੋਟ, 21 ਅਪ੍ਰੈਲ 2025 – ਮੁਕਤਸਰ ਜ਼ਿਲ੍ਹੇ ਦੇ ਮਲੋਟ ਇਲਾਕੇ ਦੇ ਪਿੰਡ ਅਬੁਲ ਖੁਰਾਣਾ ਵਿੱਚ ਸ਼ਨੀਵਾਰ ਦੇਰ ਸ਼ਾਮ ਹੋਏ ਦੋਹਰੇ ਕਤਲ ਦੇ ਮਾਮਲੇ ਵਿੱਚ ਪੁਲਿਸ ਨੇ ਗੁਰਦਾਸਪੁਰ ਦੇ ਸੰਸਦ ਮੈਂਬਰ ਸੁਖਜਿੰਦਰ ਰੰਧਾਵਾ ਦੇ ਸਹੁਰੇ ਅਤੇ ਸਾਲੇ ਖ਼ਿਲਾਫ਼ ਵੀ ਮਾਮਲਾ ਦਰਜ ਕੀਤਾ ਹੈ। ਮ੍ਰਿਤਕ ਦੇ ਪਰਿਵਾਰ ਦੀ ਸ਼ਿਕਾਇਤ ‘ਤੇ ਪੁਲਿਸ ਨੇ ਦਵਿੰਦਰ ਸਿੰਘ ਵਾਸੀ ਮੁਕਤਸਰ ਸਾਹਿਬ, […] More