ਛੋਟੇ ਨੇ ਵੱਡੇ ਭਰਾ ਦਾ ਕੀਤਾ ਕਤਲ, ਪੇਚਕਸ ਨਾਲ ਦਿੱਤਾ ਵਾਰਦਾਤ ਨੂੰ ਅੰਜਾਮ
ਬਰਨਾਲਾ, 6 ਅਪ੍ਰੈਲ 2024 – ਬਰਨਾਲਾ ‘ਚ ਨਸ਼ੇੜੀ ਭਰਾ ਨੇ ਆਪਣੇ ਵੱਡੇ ਭਰਾ ਦਾ ਕਤਲ ਕਰ ਦਿੱਤਾ। ਇਹ ਘਟਨਾ ਬਰਨਾਲਾ ਦੇ ਪਿੰਡ ਸੰਧੂ ਕਲਾਂ ਦੀ ਹੈ। ਜਿੱਥੇ ਦੋਵੇਂ ਭਰਾ ਇੱਕੋ ਘਰ ਵਿੱਚ ਰਹਿੰਦੇ ਸਨ। ਮੁਲਜ਼ਮ ਪੂਰਨ ਸਿੰਘ ਦਾ ਆਪਣੇ ਵੱਡੇ ਭਰਾ ਅਤੇ ਪਰਿਵਾਰ ਨਾਲ ਅਕਸਰ ਲੜਾਈ-ਝਗੜਾ ਰਹਿੰਦਾ ਸੀ। ਮੁਲਜ਼ਮਾਂ ਨੇ ਬੀਤੀ ਰਾਤ ਉਸ ਦੇ ਭਰਾ […] More