ਸੜਕ ਹਾਦਸੇ ‘ਚ 2 ਦੋਸਤਾਂ ਦੀ ਮੌਤ: ਬਾਈਕ ਸਫੈਦੇ ਦੇ ਦਰੱਖਤ ਨਾਲ ਟਕਰਾਈ,
ਗੁਰਦਾਸਪੁਰ, 5 ਅਪ੍ਰੈਲ 2024 – ਗੁਰਦਾਸਪੁਰ ‘ਚ ਮੋਟਰਸਾਈਕਲ ‘ਤੇ ਜਾ ਰਹੇ ਦੋ ਦੋਸਤਾਂ ਦੀ ਸਫੈਦੇ ਦੇ ਦਰੱਖਤ ਨਾਲ ਟਕਰਾਉਣ ਨਾਲ ਮੌਤ ਹੋ ਗਈ। ਦੋਵੇਂ ਦੋਸਤ ਪੰਡੋਰੀ ਰੋਡ ‘ਤੇ ਸਥਿਤ ਵੱਖ-ਵੱਖ ਪਿੰਡਾਂ ਦੇ ਵਸਨੀਕ ਸਨ। ਇਨ੍ਹਾਂ ਵਿੱਚੋਂ ਇੱਕ ਵਿਆਹਿਆ ਹੋਇਆ ਸੀ ਅਤੇ ਦੋ ਛੋਟੇ ਬੱਚਿਆਂ ਦਾ ਪਿਤਾ ਦੱਸਿਆ ਜਾਂਦਾ ਹੈ। ਪੁਲਿਸ ਨੇ ਲਾਸ਼ਾਂ ਨੂੰ ਮੁਰਦਾਘਰ ‘ਚ […] More