ਟਿਕਟ ਮਿਲਣ ਮਗਰੋਂ ਟਿੱਲਾ ਬਾਬਾ ਸ਼ੇਖ ਫਰੀਦ ਜੀ ਵਿਖੇ ਨਤਮਸਤਕ ਹੋਏ ਹੰਸ ਰਾਜ ਹੰਸ
ਫ਼ਰੀਦਕੋਟ 4 ਅਪ੍ਰੈਲ 2024 – ਲੋਕ ਸਭਾ ਚੋਣਾਂ ਲਈ ਭਾਜਪਾ ਵੱਲੋਂ ਫਰੀਦਕੋਟ ਤੋਂ ਐਲਾਨੇ ਉਮੀਦਵਾਰ ਹੰਸਰਾਜ ਹੰਸ ਅੱਜ ਟਿੱਲਾ ਬਾਬਾ ਸ਼ੇਖ ਫਰੀਦ ਵਿਖੇ ਨਤਮਸਤਕ ਹੋਏ। ਇੱਥੇ ਉਨ੍ਹਾਂ ਆਪਣੀ ਜਿੱਤ ਅਤੇ ਸਾਰਿਆਂ ਦੀ ਖੁਸ਼ੀ ਲਈ ਅਰਦਾਸ ਕੀਤੀ। ਇਸ ਮੌਕੇ ਬਾਬਾ ਫ਼ਰੀਦ ਟਿੱਲਾ ਕਮੇਟੀ ਵੱਲੋਂ ਹੰਸਰਾਜ ਹੰਸ ਦਾ ਸਿਰੋਪਾਓ ਭੇਟ ਕਰਕੇ ਸਵਾਗਤ ਕੀਤਾ ਗਿਆ। ਇੱਥੇ ਉਨ੍ਹਾਂ ਨੇ […] More