ਸੁਖਬੀਰ ਬਾਦਲ ਵੱਲੋਂ ਪਾਰਟੀ ਦੇ ਬੀ.ਸੀ. ਵਿੰਗ ਦੇ ਅਹੁਦੇਦਾਰਾਂ ਦਾ ਐਲਾਨ
ਚੰਡੀਗੜ੍ਹ 3 ਅਪ੍ਰੈਲ 2024 – ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਪਛੜੀਆਂ ਸ਼੍ਰੈਣੀਆਂ ਵਿੰਗ ਬੀ.ਸੀ ਵਿੰਗ ਦੇ ਪ੍ਰਧਾਨ ਜਥੇਦਾਰ ਹੀਰਾ ਸਿੰਘ ਗਾਬੜੀਆ ਨਾਲ ਸਲਾਹ ਮਸ਼ਵਰਾ ਕਰਨ ਉਪਰੰਤ ਵਿੰਗ ਦੇ ਅਹੁਦੇਦਾਰਾਂ ਦਾ ਐਲਾਨ ਕਰ ਦਿੱਤਾ। ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਇਸ ਬਾਰੇ ਜਾਣਕਾਰੀ ਦਿੰਦਿਆਂ ਜਥੇਦਾਰ ਹੀਰਾ ਸਿੰਘ ਗਾਬੜੀਆ ਨੇ […] More