ਅਰੋੜਾ ਨੇ ਹਲਵਾਰਾ ਹਵਾਈ ਅੱਡੇ ਦਾ ਕੀਤਾ ਦੌਰਾ, ਕੰਮ ਜਲਦ ਮੁਕੰਮਲ ਕਰਨ ‘ਤੇ ਦਿੱਤਾ ਜ਼ੋਰ
ਲੁਧਿਆਣਾ, 2 ਅਪ੍ਰੈਲ, 2024: ਸੰਸਦ ਮੈਂਬਰ (ਰਾਜ ਸਭਾ) ਸੰਜੀਵ ਅਰੋੜਾ ਨੇ ਮੰਗਲਵਾਰ ਨੂੰ ਹਲਵਾਰਾ ਵਿਖੇ ਨਿਰਮਾਣ ਅਧੀਨ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਦੌਰਾ ਕਰਕੇ ਉੱਥੇ ਚੱਲ ਰਹੇ ਕੰਮ ਦੀ ਪ੍ਰਗਤੀ ਬਾਰੇ ਮੁੱਢਲੀ ਜਾਣਕਾਰੀ ਹਾਸਲ ਕੀਤੀ। ਆਪਣੇ ਦੌਰੇ ਦੌਰਾਨ ਅਰੋੜਾ ਨੇ ਉੱਥੇ ਚੱਲ ਰਹੀ ਕੰਮ ਦੀ ਰਫ਼ਤਾਰ ‘ਤੇ ਨਾਰਾਜ਼ਗੀ ਪ੍ਰਗਟਾਈ। ਉਨ੍ਹਾਂ ਠੇਕੇਦਾਰਾਂ ਸਮੇਤ ਸਾਰੇ ਸਬੰਧਤਾਂ ਨੂੰ ਕੰਮ […] More