ਪੰਜਾਬ ਸਰਕਾਰ ਨੇ ਸੁਸ਼ੀਲ ਰਿੰਕੂ ਦੀ ਸੁਰੱਖਿਆ ਘਟਾਈ, ਅੰਗੁਰਾਲ ਦੀ ਸਕਿਊਰਿਟੀ ਵੀ ਬੁਲਾਈ ਜਾ ਸਕਦੀ ਹੈ ਵਾਪਿਸ
ਜਲੰਧਰ, 30 ਮਾਰਚ 2024 – ਜਲੰਧਰ ਤੋਂ ਆਮ ਆਦਮੀ ਪਾਰਟੀ ਦੇ ਸਾਬਕਾ ਲੋਕ ਸਭਾ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਅਤੇ ਜਲੰਧਰ ਪੱਛਮੀ ਤੋਂ ਸਾਬਕਾ ਵਿਧਾਇਕ ਸ਼ੀਤਲ ਅੰਗੁਰਾਲ ਦੀ ਸੁਰੱਖਿਆ ਘੱਟ ਕਰਨ ਦੇ ਹੁਕਮ ਦਿੱਤੇ ਗਏ ਹਨ। ਰਿੰਕੂ ਦੀ ਸੁਰੱਖਿਆ ਲਈ ਤਾਇਨਾਤ ਪੰਜਾਬ ਪੁਲਿਸ ਦੇ ਕਮਾਂਡੋਜ਼ ਨੂੰ ਵਾਪਸ ਬੁਲਾ ਲਿਆ ਗਿਆ ਹੈ। ਇਸ ਤੋਂ ਇਲਾਵਾ ਇਕ ਸੁਰੱਖਿਆ […] More