ਭਾਰਤੀ ਜਨਤਾ ਪਾਰਟੀ ਪੰਜਾਬ ਵਿਰੋਧੀ : ਬਰਸਟ
ਪਟਿਆਲਾ(29 ਮਾਰਚ 2024 – ਆਮ ਆਦਮੀ ਪਾਰਟੀ ਦੇ ਸੂਬਾ ਜਨਰਲ ਸਕੱਤਰ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ.ਹਰਚੰਦ ਸਿੰਘ ਬਰਸਟ ਨੇ ਇੱਕ ਬਿਆਨ ਜਾਰੀ ਕਰਦੇ ਹੋਏ ਕਿਹਾ ਹੈ ਕਿ ਭਾਰਤੀ ਜਨਤਾ ਪਾਰਟੀ ਪੰਜਾਬ ਵਿਰੋਧੀ ਪਾਰਟੀ ਹੈ ਕਿਉਂਕਿ ਭਾਰਤੀ ਜਨਤਾ ਪਾਰਟੀ ਨੇ ਪੰਜਾਬ ਵਿੱਚ ਹੋਏ ਹੜਾ ਦੇ ਨੁਕਸਾਨ ਲਈ ਕੋਈ ਪੈਕਜ ਨਹੀ ਦਿੱਤਾ। ਇੱਥੋ ਤੱਕ ਕਿ […] More