ਅੰਮ੍ਰਿਤਪਾਲ ‘ਤੇ ਲੱਗੀ NSA ਦੀ ਵਧਾਈ ਜਾ ਸਕਦੀ ਹੈ ਮਿਆਦ: ਡਿਬਰੂਗੜ੍ਹ ਤੋਂ ਦੂਜੀ ਜੇਲ੍ਹ ਵਿੱਚ ਤਬਦੀਲ ਕਰਨ ਦੀਆਂ ਚੱਲ ਰਹੀਆਂ ਤਿਆਰੀਆਂ
ਚੰਡੀਗੜ੍ਹ, 19 ਅਪ੍ਰੈਲ 2025 – ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਰਾਸ਼ਟਰੀ ਸੁਰੱਖਿਆ ਐਕਟ (NSA) ਤਹਿਤ ਨਜ਼ਰਬੰਦੀ ਦੀ ਮਿਆਦ ਇੱਕ ਸਾਲ ਹੋਰ ਵਧਾਈ ਜਾ ਸਕਦੀ ਹੈ। ਅੰਮ੍ਰਿਤਪਾਲ ਸਿੰਘ ਇਸ ਸਮੇਂ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹੈ ਅਤੇ 23 ਅਪ੍ਰੈਲ, 2023 ਤੋਂ ਹਿਰਾਸਤ ਵਿੱਚ ਹੈ। ਪੰਜਾਬ ਸਰਕਾਰ ਖੁਫੀਆ ਏਜੰਸੀਆਂ ਦੀ ਰਿਪੋਰਟ ਦੇ ਆਧਾਰ […] More