ਸਾਰੇ ਪੋਲਿੰਗ ਬੂਥਾਂ ‘ਤੇ ਕੈਮਰਿਆਂ ਰਾਹੀਂ ਨਿਗਰਾਨੀ; ਹੋਵੇਗੀ 100 ਫੀਸਦੀ ਵੈਬਕਾਸਟਿੰਗ: ਮੁੱਖ ਚੋਣ ਅਧਿਕਾਰੀ ਪੰਜਾਬ
ਚੰਡੀਗੜ੍ਹ, 26 ਮਾਰਚ 2024 – ਲੋਕ ਸਭਾ ਚੋਣਾਂ 2024 ਵਿੱਚ ਚੋਣ ਪ੍ਰਕਿਰਿਆ ਨੂੰ ਹੋਰ ਕੁਸ਼ਲ ਅਤੇ ਪਾਰਦਰਸ਼ੀ ਬਣਾਉਣ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਚੋਣ ਦਫ਼ਤਰ ਵੱਲੋਂ ਸੂਬੇ ਦੇ ਸਾਰੇ 24,433 ਪੋਲਿੰਗ ਸਟੇਸ਼ਨਾਂ ’ਤੇ ਵੈਬਕਾਸਟਿੰਗ ਸਮੇਤ ਆਈ.ਟੀ. ਆਧਾਰਤ ਕਈ ਹੋਰ ਨਵੀਆਂ ਪਹਿਲਕਦਮੀਆਂ ਸ਼ੁਰੂ ਕੀਤੀਆਂ ਗਈਆਂ ਹਨ। ਇਨ੍ਹਾਂ ਨਵੀਆਂ ਪਹਿਲਕਦਮੀਆਂ ਵਿੱਚ ਵੋਟਰਾਂ ਦੀ ਸਹੂਲਤ ਲਈ ਕਈ ਮੋਬਾਈਲ […] More