ਪਿੰਡਾਂ ‘ਚ ਬੀਜੇਪੀ ਦਾ ਵਿਰੋਧ ਸ਼ੁਰੂ: ਪੰਜਾਬ ਦੇ ਇਸ ਪਿੰਡ ਦੇ ਲੋਕਾਂ ਨੇ ਲਿਖ ਕੇ ਲਾਇਆ ਬੋਰਡ
ਸ੍ਰੀ ਮੁਕਤਸਰ ਸਾਹਿਬ, 26 ਮਾਰਚ 2024 – ਪੰਜਾਬ ਦੇ ਕਿਸਾਨ ਆਪਣੀਆਂ ਮੰਗਾਂ ਮਨਵਾਉਣ ਲਈ ਦਿੱਲੀ ਜਾਣ ਦੀ ਜਿੱਦ ‘ਤੇ 11 ਫਰਵਰੀ ਤੋਂ ਹਰਿਆਣਾ ਦੇ ਬਾਰਡਰਾਂ ‘ਤੇ ਡਟੇ ਹੋਏ ਹਨ। ਇਸ ਵਿਰੋਧ ਪ੍ਰਦਰਸ਼ਨ ਦਾ ਅਸਰ ਹੁਣ ਪਿੰਡਾਂ ‘ਚ ਵੀ ਦਿਖਣ ਲੱਗ ਗਿਆ ਹੈ। ਕਿਸਾਨ ਪੰਜਾਬ ਵਿੱਚ ਭਾਜਪਾ ਦੇ ਵੱਡੇ ਆਗੂਆਂ ਦੀਆਂ ਰੈਲੀਆਂ ਦਾ ਵਿਰੋਧ ਕਰਨ ਦਾ […] More