ਲੋਕ ਸਭਾ ਚੋਣਾਂ: ‘ਇਸ ਵਾਰ 70 ਪਾਰ’ ਦੇ ਟੀਚੇ ਦੀ ਪੂਰਤੀ ਲਈ ਪੰਜਾਬ ਦੇ ਸੀ.ਈ.ਓ. ਦਫ਼ਤਰ ਵੱਲੋਂ ਆਈ.ਪੀ.ਐਲ. ਮੈਚ ਦੌਰਾਨ ਜਾਗਰੂਕਤਾ ਪ੍ਰੋਗਰਾਮ
ਚੰਡੀਗੜ੍ਹ, 23 ਮਾਰਚ 2024 – ਲੋਕਾਂ ਨੂੰ ਚੋਣ ਪ੍ਰਕਿਰਿਆ ਵਿਚ ਵੱਧ ਚੜ੍ਹ ਕੇ ਹਿੱਸਾ ਲੈਣ ਅਤੇ ‘ਇਸ ਵਾਰ 70 ਪਾਰ’ ਮੁਹਿੰਮ ਦੇ ਟੀਚੇ ਨੂੰ ਪ੍ਰਾਪਤ ਕਰਨ ਲਈ ਪੰਜਾਬ ਦੇ ਮੁੱਖ ਚੋਣ ਦਫਤਰ (ਸੀ.ਈ.ਓ.) ਵੱਲੋਂ ਸ਼ਨੀਵਾਰ ਨੂੰ ਮਹਾਰਾਜਾ ਯਾਦਵਿੰਦਰ ਸਿੰਘ ਅੰਤਰਰਾਸ਼ਟਰੀ ਕ੍ਰਿਕਟ ਸਟੇਡੀਅਮ ਮੁੱਲਾਂਪੁਰ, ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਆਈ.ਪੀ.ਐੱਲ. ਮੈਚ ਦੌਰਾਨ ਇਕ ਸਵੀਪ (ਸਿਸਟੇਮੈਟਿਕ […] More