ਸਿੱਧੂ ਮੂਸੇਵਾਲਾ ਦੇ ਛੋਟੇ ਵੀਰ ਦੇ ਜਨਮ ਦੀ ਜਾਂਚ ਦਾ ਮਾਮਲਾ, ਮਾਨ ਸਰਕਾਰ ਨੇ ਸਿਹਤ ਸਕੱਤਰ ਤੋਂ ਮੰਗਿਆ ਜਵਾਬ
ਚੰਡੀਗੜ੍ਹ, 21 ਮਾਰਚ 2024 – ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਦੇ ਜਨਮ ਦੀ ਜਾਂਚ ਦਾ ਮਾਮਲਾ ਇਸ ਵੇਲੇ ਭਖਿਆ ਹੋਇਆ ਹੈ। ਇਸ ਮਾਮਲੇ ‘ਚ ਹੁਣ ਇੱਕ ਵੱਡੀ ਅਪਡੇਟ ਸਾਹਮਣੇ ਆਈ ਹੈ ਕਿ ਪੰਜਾਬ ਸਰਕਾਰ ਨੇ ਹੁਣ ਸਿਹਤ ਸਕੱਤਰ ਅਜੋਏ ਸ਼ਰਮਾ ਨੂੰ ਲਿਖਤੀ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ। ਇਸ ਮਾਮਲੇ ‘ਚ ਪੰਜਾਬ ਦੇ […] More