ਡਾ. ਰਾਜ ਕੁਮਾਰ ਚੱਬੇਵਾਲ ਦੇ ਆਪ ‘ਚ ਸ਼ਾਮਲ ਹੋਣ ਮਗਰੋਂ ਖਿਲਾਫ ਮੁੱਖ ਮੰਤਰੀ ਨੇ ਰੋਕੀ ਕਾਰਵਾਈ – ਮਜੀਠੀਆ
ਚੰਡੀਗੜ੍ਹ, 19 ਮਾਰਚ 2024: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਅੱਜ ਵੱਡਾ ਖੁਲ੍ਹਾਸਾ ਕਰਦਿਆਂ ਦੱਸਿਆ ਕਿ ਕਿਵੇਂ ਮੁੱਖ ਮੰਤਰੀ ਭਗਵੰਤ ਮਾਨ ਨੇ ਪਹਿਲਾਂ ਕਾਂਗਰਸੀ ਆਗੂ ਤੇ ਚੱਬੇਵਾਲ ਦੇ ਵਿਧਾਇਕ ਡਾ. ਰਾਜ ਕੁਮਾਰ ਚੱਬੇਵਾਲ ਵੱਲੋਂ ਗਰੀਬ ਵਿਅਕਤੀਆਂ ਨਾਲ ਠੱਗੀ ਮਾਰਨ ਦੇ ਮਾਮਲੇ ਵਿਚ ਕਾਰਵਾਈ ਕਰਨ ਦੇ ਹੁਕਮ ਦਿੱਤੇ ਸਨ ਪਰ ਬਾਅਦ ਵਿਚ ਵਿਧਾਇਕ […] More