ਪੇਡ ਖ਼ਬਰਾਂ ’ਤੇ ਨਜ਼ਰ ਰੱਖਣ ਲਈ ਮੀਡੀਆ ਸਰਟੀਫਿਕੇਸ਼ਨ ਅਤੇ ਮੋਨੀਟਰਿੰਗ ਕਮੇਟੀ ਹੋਈ ਕਾਰਜਸ਼ੀਲ
ਹੁਸ਼ਿਆਰਪੁਰ, 17 ਮਾਰਚ 2024 – ਅਗਾਮੀ ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਗਠਿਤ ਕੀਤੀ ਗਈ ਜ਼ਿਲ੍ਹਾ ਪੱਧਰੀ ਮੀਡੀਆ ਸਰਟੀਫਿਕੇਸ਼ਨ ਅਤੇ ਮੋਨੀਟਰਿੰਗ ਕਮੇਟੀ ਕਾਰਜਸ਼ੀਲ ਹੋ ਗਈ ਹੈ, ਜਿਸ ਵੱਲੋਂ ਚੋਣ ਜ਼ਾਬਤੇ ਦੌਰਾਨ ਪ੍ਰਿੰਟ, ਇਲੈਕਟ੍ਰਾਨਿਕ ਅਤੇ ਸੋਸ਼ਲ ਮੀਡੀਆ ਰਾਹੀਂ ਕੀਤੀ ਜਾਣ ਵਾਲੀ ਇਸ਼ਤਿਹਾਰਬਾਜ਼ੀ, ਪੇਡ ਖ਼ਬਰਾਂ/ਸ਼ੱਕੀ ਪੇਡ ਖ਼ਬਰਾਂ ’ਤੇ ਲਗਾਤਾਰ ਨਜ਼ਰ ਰੱਖੀ ਜਾਵੇਗੀ। […] More