ਕਿਸਾਨਾਂ ਵੱਲੋਂ ਅੱਜ ਹਰਿਆਣਾ ‘ਚ ਕੱਢੀ ਜਾਵੇਗੀ ਅਸਥੀ ਕਲਸ਼ ਯਾਤਰਾ
ਸ਼ੰਭੂ ਬਾਰਡਰ, 17 ਮਾਰਚ 2024 – ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਦੇ ਸੱਦੇ ‘ਤੇ ਕਿਸਾਨ ਸ਼ੁਭਕਰਨ ਦੀ ਅਸਥੀ ਕਲਸ਼ ਯਾਤਰਾ ਕੱਢ ਰਹੇ ਹਨ। ਅੱਜ (ਐਤਵਾਰ ਨੂੰ) ਅਸਥੀ ਕਲਸ਼ ਯਾਤਰਾ ਦਾ ਦੂਜਾ ਦਿਨ ਹੈ। ਕਿਸਾਨ ਅੰਦੋਲਨ ਦੌਰਾਨ 21 ਫਰਵਰੀ ਨੂੰ ਖਨੌਰੀ ਸਰਹੱਦ ‘ਤੇ ਗੋਲੀ ਲੱਗਣ ਨਾਲ ਨੌਜਵਾਨ ਕਿਸਾਨ ਸ਼ੁਭਕਰਨ ਦੀ ਮੌਤ ਹੋ ਗਈ […] More