ਰਾਜ ਕੁਮਾਰ ਚੱਬੇਵਾਲ ਨੇ ਕਾਂਗਰਸ ਨੂੰ ਕਿਹਾ ਅਲਵਿਦਾ, ਵਿਧਾਇਕੀ ਤੋਂ ਵੀ ਦਿੱਤਾ ਅਸਤੀਫਾ
ਚੰਡੀਗੜ੍ਹ, 15 ਮਾਰਚ 2024 – ਪੰਜਾਬ ਵਿਧਾਨ ਸਭਾ ਵਿਚ ਕਾਂਗਰਸ ਵਿਧਾਇਕ ਦਲ ਦੇ ਡਿਪਟੀ ਆਗੂ ਰਾਜ ਕੁਮਾਰ ਚੱਬੇਵਾਲ ਨੇ ਕਾਂਗਰਸ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਅਤੇ ਵਿਧਾਨ ਸਭਾ ਵਿਚ ਬਤੌਰ ਵਿਧਾਇਕ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ। More