MP ਗੁਰਜੀਤ ਔਜਲਾ ਸ਼ੰਭੂ ਬਾਰਡਰ ‘ਤੇ ਕਿਸਾਨਾਂ ਨੂੰ ਮਿਲੇ, ਕਿਹਾ ਕੇਂਦਰ ਸਰਕਾਰ ਦੀਆਂ ਕੋਝੀਆਂ ਚਾਲਾਂ ਨਹੀਂ ਢਾਹ ਸਕਦੀਆਂ ਹੌਂਸਲੇ
ਸ਼ੰਭੂ ਬਾਰਡਰ, 10 ਮਾਰਚ 2024: ਅੰਮ੍ਰਿਤਸਰ ਦੇ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਨੇ ਲੰਬਾ ਸਮਾਂ ਕਿਸਾਨਾਂ ਦੇ ਹੱਕਾਂ ਦੀ ਪੈਰਵਾਈ ਲੋਕ ਸਭਾ ਵਿੱਚ ਕੀਤੀ ਹੈ ਅਤੇ ਕਿਸਾਨਾਂ ਦੇ ਮੁੱਦੇ ਤੇ ਹਮੇਸ਼ਾ ਕੇਂਦਰ ਸਰਕਾਰ ਅੱਗੇ ਆਪਣੀ ਆਵਾਜ਼ ਬੁਲੰਦ ਕੀਤੀ ਹੈ। ਅੱਜ ਗੁਰਜੀਤ ਸਿੰਘ ਔਜਲਾ ਖਾਸ ਤੌਰ ਤੇ ਸ਼ੰਭੂ ਬਾਰਡਰ ਵਿਖੇ ਕਿਸਾਨਾਂ ਦੇ ਹੱਕਾਂ ਵਿੱਚ ਚੱਲ ਰਹੇ […] More