ਪੰਜਾਬ ਕੈਬਨਿਟ ਵੱਲੋਂ ਦੋ ਦਹਾਕਿਆਂ ਬਾਅਦ ਹੇਠਲੀਆਂ ਅਦਾਲਤਾਂ ਦੀਆਂ 3842 ਆਰਜ਼ੀ ਅਸਾਮੀਆਂ ਨੂੰ ਪੱਕੀਆਂ ਅਸਾਮੀਆਂ ਵਿੱਚ ਤਬਦੀਲ ਕਰਨ ਨੂੰ ਹਰੀ ਝੰਡੀ
ਚੰਡੀਗੜ੍ਹ. 9 ਮਾਰਚ 2024 – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਅਹਿਮ ਫੈਸਲਾ ਲੈਂਦਿਆਂ ਅੱਜ ਹੇਠਲੀਆਂ ਅਦਾਲਤਾਂ ਵਿੱਚ ਸਥਿਤ ਨਿਆਂਇਕ ਵਿੰਗ ਦੀਆਂ 3842 ਆਰਜ਼ੀ ਅਸਾਮੀਆਂ ਨੂੰ ਸਥਾਈ ਅਸਾਮੀਆਂ ਵਿੱਚ ਤਬਦੀਲ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਬਾਰੇ ਫੈਸਲਾ ਅੱਜ ਸਵੇਰੇ ਇੱਥੇ ਮੁੱਖ ਮੰਤਰੀ ਦੀ ਅਗਵਾਈ ਹੇਠ ਉਨ੍ਹਾਂ ਦੇ ਸਰਕਾਰੀ […] More