ਵਿਜੀਲੈਂਸ ਨੇ ਗਲਾਡਾ ਦੇ ਫੀਲਡ ਅਫਸਰ ਨੂੰ 4,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ‘ਚ ਕੀਤਾ ਗ੍ਰਿਫਤਾਰ
ਚੰਡੀਗੜ੍ਹ, 7 ਮਾਰਚ 2024 – ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਬੁੱਧਵਾਰ ਨੂੰ ਗ੍ਰੇਟਰ ਲੁਧਿਆਣਾ ਏਰੀਆ ਡਿਵੈਲਪਮੈਂਟ ਅਥਾਰਟੀ (ਗਲਾਡਾ) ਦੇ ਫੀਲਡ ਅਫਸਰ ਵਜੋਂ ਤਾਇਨਾਤ ਜ਼ੋਰਾ ਸਿੰਘ ਨੂੰ 4,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ […] More