ਦੋ ਪੰਜਾਬੀ ਨੌਜਵਾਨਾਂ ਨੂੰ ਰੂਸ ਦੀ ਫੌਜ ਨੇ ਜ਼ਬਰਦਸਤੀ ਭਰਤੀ ਕਰਕੇ ਯੂਕਰੇਨ ਨਾਲ ਜੰਗ ਲੜਨ ਲਈ ਭੇਜਿਆ
ਚੰਡੀਗੜ੍ਹ, 6 ਮਾਰਚ 2024 – ਪੰਜਾਬ ਦੇ ਦੋ ਨੌਜਵਾਨ ਚੰਗੀ ਨੌਕਰੀ ਹਾਸਲ ਕਰਨ ਲਈ ਟੂਰਿਸਟ ਵੀਜ਼ੇ ‘ਤੇ ਰੂਸ ਗਏ ਸਨ, ਪਰ ਹੁਣ ਉਹ ਰੂਸ ਲਈ ਯੂਕਰੇਨ ਨਾਲ ਜੰਗ ਲੜਨ ਲਈ ਮਜਬੂਰ ਹਨ। ਇਨ੍ਹਾਂ ਭਾਰਤੀਆਂ ਨੂੰ ਰੂਸੀ ਫੌਜ ਵਿੱਚ ਕੰਮ ਕਰਨ ਲਈ ਮਜਬੂਰ ਕੀਤਾ ਜਾ ਰਿਹਾ ਹੈ। ਇਨ੍ਹਾਂ ਨੌਜਵਾਨਾਂ ਦੇ ਪਰਿਵਾਰਾਂ ਨੇ ਸਰਕਾਰ ਤੋਂ ਮਦਦ ਦੀ […] More