ਅੱਜ ਬਜਟ ਸੈਸ਼ਨ ਦਾ ਚੌਥਾ ਦਿਨ: ਵਿੱਤ ਮੰਤਰੀ ਚੀਮਾ ਵਿਰੋਧੀ ਧਿਰ ਦੇ ਸਵਾਲਾਂ ਦੇ ਦੇਣਗੇ ਜਵਾਬ
ਚੰਡੀਗੜ੍ਹ, 6 ਮਾਰਚ 2024 – ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦਾ ਅੱਜ ਚੌਥਾ ਦਿਨ ਹੈ। ਇਸ ਦੌਰਾਨ ਮੰਗਲਵਾਰ 5 ਮਾਰਚ ਨੂੰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਕੀਤੇ ਗਏ ਬਜਟ ‘ਤੇ ਬਹਿਸ ਹੋਵੇਗੀ। ਇਹ ਸੈਸ਼ਨ ਪੂਰੀ ਤਰ੍ਹਾਂ ਹੰਗਾਮੇਡਾਰ ਰਹਿਣ ਦੀ ਸੰਭਾਵਨਾ ਹੈ। ਵਿਰੋਧੀ ਪਾਰਟੀਆਂ ਵੱਖ-ਵੱਖ ਮੁੱਦਿਆਂ ‘ਤੇ ਸਰਕਾਰ ਨੂੰ ਘੇਰਨ ਦੀ ਕੋਸ਼ਿਸ਼ ਕਰਨਗੀਆਂ। […] More