ਸ਼੍ਰੋਮਣੀ ਕਮੇਟੀ ਨੇ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ ਪਾਸਪੋਰਟ ਮੰਗੇ
ਅੰਮ੍ਰਿਤਸਰ, 5 ਮਾਰਚ 2024 – ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਜੂਨ 2024 ਵਿਚ ਪਾਕਿਸਤਾਨ ਭੇਜੇ ਜਾਣ ਵਾਲੇ ਜਥੇ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਿੱਖ ਸ਼ਰਧਾਲੂਆਂ ਪਾਸੋਂ ਪਾਸਪੋਰਟਾਂ ਦੀ ਮੰਗ ਕੀਤੀ ਹੈ। ਚਾਹਵਾਨ ਸ਼ਰਧਾਲੂ ਆਪਣੇ ਪਾਸਪੋਰਟ 25 ਮਾਰਚ 2024 ਤੱਕ ਸ਼੍ਰੋਮਣੀ ਕਮੇਟੀ ਦਫ਼ਤਰ ਦੇ ਯਾਤਰਾ ਵਿਭਾਗ ਵਿਖੇ ਜਮ੍ਹਾਂ ਕਰਵਾ ਸਕਦੇ ਹਨ। ਇਸ […] More