ਕਾਂਗਰਸੀ ਆਗੂ ਗੁਰਮਿੰਦਰ ਲਾਲੀ ਦਾ ਦੇਹਾਂਤ, ਖੰਨਾ ਤੋਂ 5 ਵਾਰ ਰਹਿ ਚੁੱਕੇ ਨੇ ਕੌਂਸਲਰ
ਖੰਨਾ 2 ਮਾਰਚ 2024 – ਖੰਨਾ ਤੋਂ ਪੰਜ ਵਾਰ ਕਾਂਗਰਸ ਦੇ ਕੌਂਸਲਰ ਰਹੇ ਗੁਰਮਿੰਦਰ ਸਿੰਘ ਲਾਲੀ ਦਾ ਸ਼ਨੀਵਾਰ ਸਵੇਰੇ ਦੇਹਾਂਤ ਹੋ ਗਿਆ। ਜਿਮ ‘ਚ ਕਸਰਤ ਕਰਦੇ ਸਮੇਂ ਲਾਲੀ ਨੂੰ ਦਿਲ ਦਾ ਦੌਰਾ ਪਿਆ। ਜਿਸ ਤੋਂ ਬਾਅਦ ਉਸ ਨੂੰ ਇਲਾਜ ਲਈ ਦੋ ਵੱਖ-ਵੱਖ ਹਸਪਤਾਲਾਂ ਵਿਚ ਵੀ ਲਿਜਾਇਆ ਗਿਆ, ਪਰ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। […] More