ਤਰਨਤਾਰਨ ‘ਚ ‘ਆਪ’ ਨੇਤਾ ਦਾ ਗੋ+ਲੀਆਂ ਮਾਰ ਕੇ ਕ+ਤ+ਲ
ਤਰਨਤਾਰਨ, 1 ਮਾਰਚ 2024 – ਤਰਨਤਾਰਨ ‘ਚ ਆਮ ਆਦਮੀ ਪਾਰਟੀ ਦੇ ਵਰਕਰ ਗੁਰਪ੍ਰੀਤ ਸਿੰਘ ਗੋਪੀ ਦੀ ਦਿਨ-ਦਿਹਾੜੇ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਮੁਲਜ਼ਮਾਂ ਨੇ ਇਸ ਘਟਨਾ ਨੂੰ ਗੋਇੰਦਵਾਲ ਸਾਹਿਬ ਰੇਲਵੇ ਕਰਾਸਿੰਗ ’ਤੇ ਅੰਜਾਮ ਦਿੱਤਾ। ਗੁਰਪ੍ਰੀਤ ਗੋਪੀ ਖਡੂਰ ਸਾਹਿਬ ਦੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਦਾ ਨਜ਼ਦੀਕੀ ਸੀ ਅਤੇ ਘਟਨਾ ਦੇ […] More