ਰੁੱਖ ਤੇ ਕੁੱਖ ਬਚਾਓ ਦੇ ਸੰਦੇਸ਼ ਨਾਲ ਹਰਾ ਭਰਾ ਮਲੋਟ ਪ੍ਰੋਗਰਾਮ ਦਾ ਆਗਾਜ਼
ਮਲੋਟ, 29 ਫਰਵਰੀ 2024 – ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਰੁੱਖ ਅਤੇ ਕੁੱਖ ਬਚਾਓ ਦੇ ਸੰਦੇਸ਼ ਨਾਲ ਮਲੋਟ ਸ਼ਹਿਰ ਨੂੰ ਹਰਾ ਭਰਾ ਕਰਨ ਦੇ ਪ੍ਰੋਜੈਕਟ ਦੀ ਸ਼ੁਰੂਆਤ ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਨੇ ਧੀਆਂ ਤੋਂ ਸ਼ਹਿਰ ਵਿਚ ਨਵੇਂ ਪੌਦੇ ਲਗਵਾ ਕੇ ਕਰਵਾਈ। ਇਸ ਪ੍ਰੋਗਰਾਮ ਤਹਿਤ ਸ਼ਹਿਰ ਦੀਆਂ ਸਾਰੀਆਂ […] More