35,000 ਰੁਪਏ ਰਿਸ਼ਵਤ ਲੈਂਦਾ ਮਾਲ ਵਿਭਾਗ ਦਾ ਤਕਨੀਕੀ ਅਸਿਸਟੈਂਟ ਵਿਜੀਲੈਂਸ ਵੱਲੋਂ ਕਾਬੂ
ਪਟਿਆਲਾ, 28 ਫ਼ਰਵਰੀ 2024 – ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਬਰਨਾਲਾ ਜ਼ਿਲ੍ਹੇ ਦੇ ਤਹਿਸੀਲਦਾਰ ਮਹਿਲ ਕਲਾਂ ਦੇ ਦਫ਼ਤਰ ਵਿੱਚ ਤਕਨੀਕੀ ਸਹਾਇਕ ਵਜੋਂ ਤਾਇਨਾਤ ਕੁਲਬੀਰ ਸਿੰਘ ਨੂੰ 35,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ […] More