ਪਟਿਆਲਾ ਜੇਲ੍ਹ ਵਿੱਚ ਬਲਵੰਤ ਰਾਜੋਆਣਾ ਨਾਲ ਹਰਜਿੰਦਰ ਧਾਮੀ ਨੇ ਕੀਤੀ ਮੁਲਾਕਾਤ
ਪਟਿਆਲਾ, 2 ਮਈ 2025 – ਪਟਿਆਲਾ ਜੇਲ੍ਹ ਵਿੱਚ ਬਲਵੰਤ ਸਿੰਘ ਰਾਜੋਆਣਾ ਨਾਲ ਮੁਲਾਕਾਤ ਕਰਨ ਲਈ ਪਹੁੰਚੇ ਗੁਰਦੁਆਰਾ ਸ਼੍ਰੋਮਣੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮੁਲਾਕਾਤ ਕਰਕੇ ਪਰਤਣ ਤੋਂ ਬਾਅਦ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕੀ ਬਲਵੰਤ ਸਿੰਘ ਰਾਜੋਵਾਣਾ ਨੇ ਜਜ਼ਬਾਤੀ ਹੋ ਕੇ ਆਪਣੀਆਂ ਭਾਵਨਾਵਾਂ ਨੂੰ ਉਜਾਗਰ ਕੀਤਾ ਹੈ ਅਤੇ ਉਸ ਨੇ […] More