ਪੰਜਾਬੀ ਗੀਤਕਾਰ ਬੰਟੀ ਬੈਂਸ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਪੜ੍ਹੋ ਵੇਰਵਾ
ਪਟਿਆਲਾ, 27 ਫਰਵਰੀ 2024 – ਪੰਜਾਬੀ ਗੀਤਕਾਰ ਬੰਟੀ ਬੈਂਸ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਨੂੰ ਇਹ ਧਮਕੀ ਲੱਕੀ ਪਟਿਆਲ ਨਾਂ ਦੇ ਗੈਂਗਸਟਰ ਵਲੋਂ ਦਿੱਤੀ ਗਈ ਹੈ। ਬੰਟੀ ਬੈਂਸ ਮਿਊਜ਼ਿਕ ਇੰਡਸਟਰੀ ਦਾ ਜਾਣਿਆ-ਪਛਾਣਿਆ ਨਾਂ ਹੈ। ਉਹ ਸਿੱਧੂ ਮੂਸੇਵਾਲਾ ਦੇ ਗੀਤਾਂ ਨੂੰ ਕੰਪੋਜ਼ ਅਤੇ ਪ੍ਰੋਡਿਊਸ ਕਰਦਾ ਰਿਹਾ ਹੈ। ਉਹ […] More