ਸਿੱਧੂ ਮੂਸੇਵਾਲਾ ਘਰ ਗੂੰਜਣਗੀਆਂ ਕਿਲਕਾਰੀਆਂ, ਮਾਂ ਚਰਨ ਕੌਰ ਬੱਚੇ ਨੂੰ ਦੇਵੇਗੀ ਜਨਮ
ਮਾਨਸਾ, 27 ਫਰਵਰੀ 2024 – ਮਰਹੂਮ ਪੰਜਾਬੀ ਗਾਇਕ ਸ਼ੁੱਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਦੇ ਘਰ ਫੇਰ ਕਿਲਕਾਰੀਆਂ ਗੂੰਜਣਗੀਆਂ। ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਅਤੇ ਉਨ੍ਹਾਂ ਦੇ ਮਾਤਾ ਚਰਨ ਕੌਰ ਦੇ ਘਰ ਇੱਕ ਨੰਨ੍ਹਾ ਮਹਿਮਾਨ ਆਉਣ ਵਾਲਾ ਹੈ, ਕਿਉਂਕਿ ਮਾਤਾ ਚਰਨ ਕੌਰ ਅਗਲੇ ਮਾਰਚ ਮਹੀਨੇ ਬੱਚੇ ਨੂੰ ਜਨਮ ਦੇਣ ਜਾ ਰਹੇ ਹਨ। ਮਰਹੂਮ […] More