ਸੁਖਬੀਰ ਨੇ ਤੇਲੰਗਾਨਾ ਸਰਕਾਰ ਵੱਲੋਂ ਭੇਜੀ ਸਹਾਇਤਾ ਰਾਸ਼ੀ ਨੂੰ ਲੈਕੇ ਪੰਜਾਬ ਸਰਕਾਰ ਤੇ ਚੁੱਕੇ ਸਵਾਲ
ਲੰਬੀ/ਮੁਕਤਸਰ, 24 ਫਰਵਰੀ2024: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਪੰਜਾਬ ਵਿਚ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਨੇ ਦਿੱਲੀ ਕਿਸਾਨ ਅੰਦੋਲਨ ਵਿਚ ਸ਼ਹੀਦ ਹੋਏ 750 ਕਿਸਾਨਾਂ ਦੇ ਪਰਿਵਾਰਾਂ ਦੀ ਸਹਾਇਤਾ ਤਾਂ ਕੀ ਕਰਨੀ ਸੀ ਸਗੋਂ ਤੇਲੰਗਾਨਾ ਸਰਕਾਰ ਵੱਲੋਂ ਭੇਜੀ ਤਿੰਨ-ਤਿੰਨ ਲੱਖ ਰੁਪਏ ਰੁਪਏ ਦੀ ਸਹਾਇਤਾ ਰਾਸ਼ੀ ਵੀ […] More