ਸੂਬੇ ਵਿੱਚ ਰੇਸ਼ਮ ਉਤਪਾਦਨ ਨੂੰ ਹੁਲਾਰਾ ਦੇਣ ਲਈ ਪੰਜ ਰੋਜ਼ਾ ਸਰੋਤ ਵਿਕਾਸ ਟ੍ਰੇਨਿੰਗ ਪ੍ਰੋਗਰਾਮ ਕਰਵਾਇਆ
ਚੰਡੀਗੜ੍ਹ, 22 ਫ਼ਰਵਰੀ 2024 – ਸੂਬੇ ਵਿੱਚ ਫ਼ਸਲੀ ਵਿਭਿੰਨਤਾ ਤਹਿਤ ਰੇਸ਼ਮ ਉਤਪਾਦਨ ਸਣੇ ਹੋਰਨਾਂ ਫ਼ਸਲਾਂ ਨੂੰ ਹੁਲਾਰਾ ਦੇਣ ਸਬੰਧੀ ਬਾਗ਼ਬਾਨੀ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਬਾਗ਼ਬਾਨੀ ਵਿਭਾਗ ਵੱਲੋਂ ਸੈਰੀਕਲਚਰ ਨਾਲ ਸਬੰਧਤ ਅਧਿਕਾਰੀਆਂ ਤੇ ਕਰਮਚਾਰੀਆਂ ਲਈ ਪੰਜ ਰੋਜ਼ਾ ਸਰੋਤ ਵਿਕਾਸ ਟ੍ਰੇਨਿੰਗ ਪ੍ਰੋਗਰਾਮ ਕਰਵਾਇਆ ਗਿਆ। ਇਥੋਂ ਦੇ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਿਨੀਸਟ੍ਰੇਸ਼ਨ […] More