ਪੰਧੇਰ ਨੇ ਹਰਿਆਣਾ ਪੁਲਿਸ ਫਾ+ਇਰਿੰਗ ਦੀ ਫੋਟੋ ਸਾਂਝੀ ਕੀਤੀ
ਖਨੌਰੀ ਬਾਰਡਰ, 22 ਫਰਵਰੀ 2024 – ਪੰਜਾਬ-ਹਰਿਆਣਾ ਦੇ ਸ਼ੰਭੂ ਅਤੇ ਖਨੌਰੀ ਸਰਹੱਦ ‘ਤੇ ਚੱਲ ਰਹੇ ਕਿਸਾਨ ਅੰਦੋਲਨ ਦਾ ਅੱਜ (ਵੀਰਵਾਰ) 10ਵਾਂ ਦਿਨ ਹੈ। ਕਿਸਾਨਾਂ ਨੇ ਦਿੱਲੀ ਜਾਣ ਦੀ ਆਪਣੀ ਯੋਜਨਾ 2 ਦਿਨਾਂ ਲਈ ਮੁਲਤਵੀ ਕਰ ਦਿੱਤੀ ਹੈ। ਕਿਸਾਨਾਂ ਨੇ ਇਹ ਫੈਸਲਾ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਦੀ ਮੌਤ ਅਤੇ ਖਨੌਰੀ ਸਰਹੱਦ ‘ਤੇ ਤਣਾਅਪੂਰਨ ਸਥਿਤੀ ਤੋਂ ਬਾਅਦ […] More