ਕਿਸਾਨਾਂ ‘ਤੇ ਹਰਿਆਣਾ ਪੁਲਿਸ ਨੇ ਦਾਗੇ ਅੱਥਰੂ ਗੈਸ ਦੇ ਗੋਲੇ
ਸ਼ੰਭੂ ਬਾਰਡਰ, 21 ਫਰਵਰੀ 2024: ਸਰਕਾਰ ਨਾਲ ਗੱਲਬਾਤ ਵਾਰ-ਵਾਰ ਅਸਫਲ ਹੋਣ ਤੋਂ ਬਾਅਦ ਹੁਣ ਕਿਸਾਨ ਦਿੱਲੀ ਵੱਲ ਮਾਰਚ ਕਰਨ ਲਈ ਤਿਆਰ ਹਨ। ਜਦੋਂ ਕੂਚ ਕਰਨ ਤੋਂ ਪਹਿਲਾਂ ਜਦੋਂ ਕਿਸਾਨ ਆਗੂ ਆਪਣੇ ਕਿਸਾਨਾਂ ਨੂੰ ਸੰਬੋਦਨ ਕਰ ਰਹੇ ਹਨ ਤਾਂ ਕੁੱਝ ਕਿਸਾਨਾਂ ਨੇ ਸ਼ੰਭੂ ਬਾਰਡਰ ਵੱਲੋਂ ਜਾਨ ਦੀ ਕੋਸ਼ਿਸ਼ ਕੀਤੀ। ਜਿਸ ਤੋਂ ਬਾਅਦ ਹਰਿਆਣਾ ਪੁਲਿਸ ਵੱਲੋਂ ਉਨ੍ਹਾਂ […] More