ਕੇਂਦਰ MSP ‘ਤੇ ਕਾਨੂੰਨ ਲਈ ਪਾਰਲੀਮੈਂਟ ਸੈਸ਼ਨ ਸੱਦੇ – ਕਿਸਾਨ
ਸ਼ੰਭੂ ਬਾਰਡਰ, 20 ਫਰਵਰੀ 2024 – ਸ਼ੰਭੂ ਸਰਹੱਦ ‘ਤੇ ਪ੍ਰਦਰਸ਼ਨ ਕਰ ਰਹੇ ਪੰਜਾਬ ਦੇ ਕਿਸਾਨ ਬੁੱਧਵਾਰ ਨੂੰ ਦਿੱਲੀ ਲਈ ਰਵਾਨਾ ਹੋਣਗੇ। ਕਿਸਾਨਾਂ ਨੇ ਇਹ ਫੈਸਲਾ ਕੇਂਦਰ ਨਾਲ ਮੀਟਿੰਗ ਤੋਂ ਬਾਅਦ ਲਿਆ ਹੈ। ਕੇਂਦਰ ਨੇ 5 ਫਸਲਾਂ ਕਪਾਹ, ਮੱਕੀ, ਦਾਲ, ਅਰਹਰ ਅਤੇ ਉੜਦ ‘ਤੇ ਘੱਟੋ-ਘੱਟ ਸਮਰਥਨ ਮੁੱਲ ਦੇਣ ਦਾ ਪ੍ਰਸਤਾਵ ਰੱਖਿਆ ਸੀ। ਕਿਸਾਨਾਂ ਨੇ ਇਸ ਪ੍ਰਸਤਾਵ […] More