ਕਿਸਾਨਾਂ ਨੇ 5 ਫਸਲਾਂ ‘ਤੇ ਕੇਂਦਰ ਦੇ ਪ੍ਰਸਤਾਵ ਨੂੰ ਠੁਕਰਾਇਆ, ਅੱਜ ਮੀਟਿੰਗ ਕਰਕੇ ਬਣਾਉਣਗੇ ਨਵੀਂ ਰਣਨੀਤੀ
ਸ਼ੰਭੂ ਬਾਰਡਰ, 20 ਫਰਵਰੀ 2024 – ਪੰਜਾਬ-ਹਰਿਆਣਾ ਦੇ ਸ਼ੰਭੂ ਸਰਹੱਦ ‘ਤੇ ਪਿਛਲੇ 7 ਦਿਨਾਂ ਤੋਂ ਅੰਦੋਲਨ ਕਰ ਰਹੇ ਕਿਸਾਨ ਆਗੂਆਂ ਅਤੇ ਕੇਂਦਰ ਸਰਕਾਰ ਵਿਚਾਲੇ ਐਤਵਾਰ (18 ਜਨਵਰੀ) ਨੂੰ ਚੌਥੇ ਦੌਰ ਦੀ ਮੀਟਿੰਗ ਹੋਈ। ਬੈਠਕ ‘ਚ ਸਰਕਾਰ ਨੇ 5 ਫਸਲਾਂ ‘ਤੇ ਘੱਟੋ-ਘੱਟ ਸਮਰਥਨ ਮੁੱਲ ਦੇਣ ਦਾ ਪ੍ਰਸਤਾਵ ਰੱਖਿਆ। ਕਿਸਾਨਾਂ ਨੇ ਇਸ ਪ੍ਰਸਤਾਵ ਨੂੰ ਠੁਕਰਾ ਦਿੱਤਾ ਹੈ। […] More