ਕੇਂਦਰੀ ਮੰਤਰੀਆਂ ਨੇ ਦਿੱਤਾ MSP ਦਾ ਨਵਾਂ ਫਾਰਮੂਲਾ, ਇਨ੍ਹਾਂ ਫਸਲਾਂ ‘ਤੇ MSP ਦੀ ਗਰੰਟੀ ਦੇਣ ਬਾਰੇ ਕਾਨੂੰਨ ਬਣਾਉਣ ਦਾ ਰੱਖਿਆ ਪ੍ਰਸਤਾਵ
ਚੰਡੀਗੜ੍ਹ, 19 ਫਰਵਰੀ 2024 – ਪੰਜਾਬ ਦੇ ਕਿਸਾਨ ਦਿੱਲੀ ਵੱਲ ਮਾਰਚ ਕਰਨ ਲਈ ਹਰਿਆਣਾ ਦੇ ਸ਼ੰਭੂ ਬਾਰਡਰ ‘ਤੇ ਡਟੇ ਹੋਏ ਹਨ। ਇਸ ਦੌਰਾਨ ਐਤਵਾਰ ਦੇਰ ਰਾਤ ਕਿਸਾਨਾਂ ਅਤੇ ਸਰਕਾਰ ਵਿਚਾਲੇ ਗੱਲਬਾਤ ਹੋਈ। ਗੱਲਬਾਤ ਦੌਰਾਨ ਕੇਂਦਰੀ ਮੰਤਰੀ ਪਿਊਸ਼ ਗੋਇਲ, ਖੇਤੀਬਾੜੀ ਮੰਤਰੀ ਅਰਜੁਨ ਮੁੰਡਾ ਅਤੇ ਕੇਂਦਰੀ ਗ੍ਰਹਿ ਰਾਜ ਮੰਤਰੀ ਨਿਤਿਆਨੰਦ ਰਾਏ ਨੇ ਹਿੱਸਾ ਲਿਆ, ਜਦਕਿ ਗੱਲਬਾਤ ਦੌਰਾਨ […] More